ਟਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਕ [ਨਾਂਇ] ਆਦਤ , ਵਾਦੀ , ਬਾਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਕ. ਸੰਗ੍ਯਾ—ਸੁਭਾਉ. ਖ਼ੋ. ਅ਼ਦਤ. “ਸੁਨ ਨ੍ਰਿਪ ਬਰ, ਇਕ ਟਕ ਮੁਹਿ ਪਰੀ.” (ਚਰਿਤ੍ਰ ੩੩) ੨ ਥਰਦ੍ਰਿ
. ਗਡੀ ਹੋਈ ਨਰ. “ਧਰ ਧਰ ਇਕ ਟਕ ਦਰਸਤੇ ਚਹਁ ਦਿਸਿ ਬਡ ਭੀਰੰ.” (ਗੁਪ੍ਰਸੂ) ੩ ਦੇਖੋ, ਟੱਕ । ੪ ਦੇਖੋ, ਟਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First