ਟਟਹਿਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਟਹਿਣਾ (ਨਾਂ,ਪੁ) ਹਨੇਰੇ ਵਿੱਚ ਚੰਗਿਆੜੇ ਵਾਂਗ ਚਮਕਦਾ ਅਤੇ ਜਗਦਾ-ਬੁਝਦਾ ਮੱਖੀ ਜਾਤੀ ਦਾ ਉੱਡਣਾ ਕੀਟ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟਟਹਿਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਟਹਿਣਾ [ਨਾਂਪੁ] ਰਾਤ ਨੂੰ ਚਮਕਣ ਵਾਲ਼ਾ ਇੱਕ ਉੱਡਣ ਵਾਲ਼ਾ ਕੀੜਾ, ਜੁਗਨੂੰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First