ਟਾਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਟ (ਨਾਂ,ਪੁ) ਸਣ ਜਾਂ ਪਟਸਨ ਆਦਿ ਨਾਲ ਉਣ ਕੇ ਬਣਾਇਆ ਮੋਟਾ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਟਾਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਟ [ਨਾਂਪੁ] ਸਣ ਜਾਂ ਪਟਸਨ ਆਦਿ ਦਾ ਬੁਣਿਆ ਕੱਪੜਾ , ਤੱਪੜ , ਚਟਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟਾਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਾਟ. ਸੰਗ੍ਯਾ—ਸਣ ਦਾ ਕਪੜਾ। ੨ ਤੱਪੜ । ੩ ਛੋਲੇ ਦੀ ਫਲੀ। ੪ ਚੁੱਭਵੀਂ ਪੀੜ. ਖ਼ਾ੉ ਕਰਕੇ ਕੰਨ ਵਿੱਚ ਹੋਈ ਚੀਸ. ਚਸਕ । ੫ ਕੁਲ. ਗੋਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.