ਟਿਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟਿਕਾ. ਸੰਗ੍ਯਾ—ਟੀਕਾ. ਤਿਲਕ. “ਸਹਿ ਟਿਕਾ ਦਿਤੋਸੁ ਜੀਵਦੈ.” (ਵਾਰ ਰਾਮ ੩) “ਤਿਨ ਮੁਖਿ ਟਿਕੇ ਨਿਕਲਹਿ.” (ਸ੍ਰੀ ਮ: ੧) ੨ ਦੇਖੋ, ਟਿੱਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਟਿਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਟਿਕਾ (ਸੰ. ਪੁ. ਪੰਜਾਬੀ ਤਿਲਕ। ਪੰਜਾਬੀ ਟਿਕਾ) ੧. ਤਿਲਕ।
ਦੇਖੋ, ‘ਟਿਕੇ ’
੨. (ਜੋ ਟਿਕਾ ਲਾਣ ਯੋਗ ਹੋਵੇ ਯਾ ਜੋ ਟਿਕਿਆ ਜਾਵੇ ਕਿ ਇਹ ਰਾਜਾ ਹੋਵੇਗਾ) ਰਾਜਾ ਦਾ ਪੁਤ੍ਰ ਜੋ ਗੱਦੀ ਤੇ ਬੈਠੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First