ਟੁੰਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੁੰਡਾ (ਵਿ,ਪੁ) ਹੱਥ ਤੋਂ ਰਹਿਤ ਬਾਂਹ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੁੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੁੰਡਾ [ਵਿਸ਼ੇ] ਕੱਟੀ ਹੋਈ ਬਾਂਹ ਜਾਂ ਹੱਥ ਵਾਲ਼ਾ , ਲੁੰਜਾ; ਟਾਹਣੀ ਰਹਿਤ ਦਰਖ਼ਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੁੰਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੁੰਡਾ. ਸੰ. रुण्ड—ਰੁੰਡ. ਸੰਗ੍ਯਾ—ਸਿਰ ਬਿਨਾ ਧੜ । ੨ ਡਾਹਣੇ ਬਿਨਾ ਬਿਰਛ। ੩ ਵਿ—ਲੂਲਾ. ਲੁੰਜਾ. ਜਿਸ ਦਾ ਹੱਥ ਨਹੀਂ. “ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ?” (ਮ: ੨ ਵਾਰ ਮਾਝ) ੪ ਦੇਖੋ, ਟੁੰਡਾਲਾਟ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਟੁੰਡਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਟੁੰਡਾ (ਗੁ.। ਸੰਸਕ੍ਰਿਤ ਰੁੰਡ=ਡਾਲ ਕਟਿਆ ਬ੍ਰਿਛ ਯਾ ਸਿਰ ਕੱ-ਟਆ ਧੜ। ਜਿਸ ਦੇ ਹੱਥ ਟੁਟੇ ਹੋਣ। ਯਥਾ-‘ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First