ਟੋਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਕ [ਨਾਂਇ] ਟੋਕਣ ਦਾ ਭਾਵ, ਇਤਰਾਜ਼; ਰੋਕ , ਵਿਘਨ; ਛੇਕ, ਮੋਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਟੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟੋਕ. ਸੰਗ੍ਯਾ—ਰੁਕਾਵਟ. ਪ੍ਰਤਿਬੰਧ। ੨ ਵਿਘਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.