ਟੋਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਟਾ [ਨਾਂਪੁ] ਟੁਕੜਾ, ਭਾਗ , ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਟਾ ਦੇਖੋ, ਤ੍ਰੁਟਿ। ੨ ਕਮੀ. ਘਾਟਾ। ੩ ਟੁਕੜਾ. ਖੰਡ. ਭਾਗ । ੪ ਫੀਮ ਆਦਿਕ ਨਸ਼ੇ ਦੀ ਤੋੜ. ਅਮਲ ਦਾ ਲਹਾਉ। ੫ ਦੇਖੋ, ਟੋਕਾਸਾਹਿਬ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਟੋਟਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Parcel_ਟੋਟਾ:. ਜ਼ਮੀਨ ਦਾ ਟੋਟਾ,
2. ਕਿਸੇ ਕਾਨੂੰਨੀ ਲਿਖਤ ਦਾ ਉਹ ਹਿੱਸਾ ਜੋ ਅਮਲਸ਼ੀਲ ਸ਼ਬਦਾਂ ਤੋਂ ਪਿਛੋਂ ਆਉਂਦਾ ਹੈ ਅਤੇ ਜਿਸ ਵਿਚ ਉਸ ਸੰਪਤੀ ਦਾ ਵੇਰਵਾ ਹੁੰਦਾ ਹੈ ਜਿਸ ਦੀ ਨਿਪਟਾਰਾ ਕੀਤਾ ਜਾ ਰਿਹਾ ਹੁੰਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First