ਟੋਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਪ [ਨਾਂਪੁ] ਹੈਟ, ਵੱਡੀ ਟੋਪੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਪ ਸੰਗ੍ਯਾ—ਕੁਲਾਹ. ਪਿਆਲੇ ਅਤੇ ਟੋਕਰੀ ਦੇ ਆਕਾਰ ਦਾ ਸਿਰਤ੍ਰਾਣ ਵਸਤ੍ਰ. ਦੇਖੋ, ਪੰਚਭੂ। ੨ ਪੁਰਾਣੇ ਸਮੇਂ ਦਾ ਇੱਕ ਪੈਮਾਨਾ, ਜੋ ਤਿੰਨ ਅਥਵਾ ਦੋ ਸੇਰ ਦਾ ਹੋਇਆ ਕਰਦਾ ਸੀ। ੩ ਸੰ. ਟੋਪਰ. ਛੋਟਾ ਥੈਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First