ਟੋਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਲਾ (ਨਾਂ,ਪੁ) ਕੁਝ ਬੰਦਿਆਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੋਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਲਾ [ਨਾਂਪੁ] ਇਕੱਠ , ਗਰੋਹ, ਮੰਡਲੀ , ਭੀੜ , ਝੁੰਡ , ਸਮੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5326, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਲਾ ਸੰਗ੍ਯਾ—ਮੰਡਲੀ. ਗਰੋਹ. ਜੁੰਡੀ. ਝੁੰਡ. ਸਮੁਦਾਯ। ੨ ਸ਼ੋਭਾ ਦੇ ਸਾਮਾਨ. ਦੇਖੋ, ਟੋਲ ੩. “ਹਉ ਏਨੀ ਟੋਲੀ ਭੁਲੀਅਸੁ.” (ਸੂਹੀ ਮ: ੧ ਕੁਚਜੀ) ੩ ਟੋਲ ਨੂੰ. “ਇਕਤੁ ਟੋਲਿ ਨ ਅੰਬੜਾ.” (ਸੂਹੀ ਮ: ੧ ਕੁਚਜੀ) ੪ ਦੇਖੋ, ਟੋਲਣਾ। ੫ ਟੋਲ (ਭਾਲ) ਕੇ. ਢੂੰਡਕੇ. “ਅਗਹੁ ਪਿਛਹੁ ਟੋਲਿ ਡਿਠਾ.” (ਵਾਰ ਬਿਲਾ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First