ਟੰਬਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੰਬਾ (ਨਾਂ,ਪੁ) ਅਣਘੜ ਆਦਮਕੱਦ ਡੰਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੰਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੰਬਾ [ਨਾਂਪੁ] ਅਨਘੜ ਡੰਡਾ , ਡੰਡੋਰਕਾ, ਸੋਟਾ , ਡਾਂਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੰਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੰਬਾ. ਅਣ-ਘੜ ਸੋੱਟਾ। ੨ ਡਾਂਗ. ਲਾਠੀ (Cudgel).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First