ਟੱਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਕ (ਨਾਂ,ਪੁ) 1 ਵਢ੍ਹਾਵੇ ਵੱਲੋਂ ਚਾਰੇ ਦੇ ਵੱਢ੍ਹ ਵਿੱਚ ਖੁਰਪੇ ਜਾਂ ਦਾਤੀ ਨਾਲ ਲਾਇਆ ਨਿਸ਼ਾਨ 2 ਮੁਰੱਬੇਬੰਦੀ ਸਮੇਂ ਵੱਖ ਕੱਢਿਆ ਭੋਂਏਂ ਦਾ ਹਿੱਸਾ 3 ਕਿਸੇ ਰੁੱਖ ਨੂੰ ਲਾਇਆ ਵਾਢ੍ਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਕ 1 [ਨਾਂਪੁ] ਕੱਟਣ ਦਾ ਨਿਸ਼ਾਨ, ਡੂੰਘਾ ਫੱਟ , ਵਾਢਾ 2 [ਨਾਂਇ] ਪੰਜਾਬ ਵਿੱਚ ਵੱਸਣ ਵਾਲ਼ੀ ਇੱਕ ਜਾਤੀ 3 [ਨਾਂਪੁ] ਨੀਝ, ਟਿਕਟਿਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਕ. ਸੰਗ੍ਯਾ—ਕੁਹਾੜੇ ਕਹੀ ਆਦਿ ਦੇ ਪ੍ਰਹਾਰ ਤੋਂ ਹੋਇਆ ਨਿਸ਼ਾਨ. ਦੇਖੋ, ਟੱਕ ਲਾਉਣਾ। ੨ ਸੰ. ਚਨਾਬ ਅਤੇ ਬਿਆਸ ਦੇ ਮੱਧ ਦਾ ਦੇਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First