ਟੱਬਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਬਰ (ਨਾਂ,ਪੁ) ਲਹੂ ਦੀ ਸਾਕਾਦਾਰੀ ਨਾਲ ਸੰਬੰਧਿਤ ਪਤਨੀ, ਬਾਲ-ਬੱਚੇ, ਮਾਪੇ ਅਤੇ ਅੰਗ-ਸਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੱਬਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੱਬਰ [ਨਾਂਪੁ] ਪਰਵਾਰ , ਖ਼ਾਨਦਾਨ, ਬੀਵੀ ਬੱਚੇ, ਲਾਣਾ, ਕਬੀਲਾ , ਕੁਟੰਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First