ਠਰ੍ਹੰਮਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਰ੍ਹੰਮਾ (ਨਾਂ,ਪੁ) ਧੀਰਜ; ਟਿਕਾਅ ਦੀ ਅਵਸਥਾ; ਸਹਿਨਸ਼ੀਲਤਾ; ਤਹੱਮਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3575, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠਰ੍ਹੰਮਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਰ੍ਹੰਮਾ [ਨਾਂਪੁ] ਹੌਸਲਾ , ਧੀਰਜ , ਠਹਿਰਾਅ, ਸਹਿਜਤਾ, ਟਿਕਾਅ, ਸਹਿਨਸ਼ੀਲਤਾ, ਤਹੰਮਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First