ਠਾਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਣਾ (ਨਾਂ,ਪੁ) ਪੁਲਿਸ ਦਾ ਇੰਤਜ਼ਾਮੀਆ ਦਫ਼ਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਠਾਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਣਾ [ਨਾਂਪੁ] ਥਾਣਾ, ਪੁਲਿਸ ਦਾ ਦਫ਼ਤਰ; ਟਿਕਾਣਾ , ਠਾਹਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਠਾਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਠਾਣਾ. ਸੰਗ੍ਯਾ—ਠਹਿਰਨ ਦਾ ਥਾਨ. ਠਿਕਾਣਾ. “ਨਿਹਚਲੁ ਤਿਨ ਕਾ ਠਾਣਾ.” (ਮਾਰੂ ਮ: ੫) ੨ ਪੋਲੀਸ (Police) ਦੀ ਚੌਕੀ ਦਾ ਅਸਥਾਨ. ਥਾਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਠਾਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਠਾਣਾ (ਸੰ.। ਸੰਸਕ੍ਰਿਤ ਸੑਥਾਨ। ਪ੍ਰਾਕ੍ਰਿਤ ਠਾਣ। ਪੰਜਾਬੀ ਠਾਣ, ਠਾਣਾ, ਠਾਣੀ) ਸਥਾਨ, ਜਗਾ। ਯਥਾ-‘ਨਿਹਚਲੁ ਤਿਨ ਕਾ ਠਾਣਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First