ਡਮਰੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਮਰੂ (ਨਾਂ,ਪੁ) ਹੱਥ ਨਾਲ ਹਿਲਾਉਣ ਸਮੇਂ ਦੁਵੱਲੀ ਬੱਧੀਆਂ ਗੰਢਾਂ ਵਾਲੀਆਂ ਰੱਸੀਆਂ ਦੇ ਚੌੜੇ ਸਿਰਿਆਂ ’ਤੇ ਕੱਸੇ ਚਮੜੇ ਉੱਤੇ ਲਗਾਤਾਰ ਵੱਜਣ ਨਾਲ ਅਵਾਜ਼ ਪੈਦਾ ਕਰਨ ਵਾਲਾ ਸਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3566, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡਮਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਮਰੂ [ਨਾਂਪੁ] ਲੱਕੜ ਦਾ ਗੋਲ ਆਕਾਰ ਦਾ ਸਾਜ਼ ਜਿਸ ਦੇ ਦੋਹਾਂ ਸਿਰਿਆਂ ਉੱਤੇ ਮੜ੍ਹਿਆ ਚਮੜਾ ਡੋਰੀਆਂ ਨਾਲ਼ ਕੱਸਿਆ ਜਾ ਸਕਦਾ ਹੈ ਅਤੇ ਇਸ ਦੇ ਲੱਕ ਨਾਲ਼ ਕਪੜੇ ਦੀਆਂ ਡੋਡੀਆਂ ਲਮਕਾਈਆਂ ਜਾਂਦੀਆਂ ਹਨ ਜੋ ਸਾਜ਼ ਨੂੰ ਏਧਰ-ਓਧਰ ਹਿਲਾਉਣ ਨਾਲ਼ ਪਾਸਿਆਂ ਤੇ ਵੱਜ ਕੇ ਅਵਾਜ਼ ਪੈਦਾ ਕਰਦੀਆਂ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3560, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡਮਰੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡਮਰੂ   ਦੇਖੋ, ਡਉਰੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.