ਡਾਇਰੈਕਟਰੀ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Directory

ਕੰਪਿਊਟਰ ਦੀ ਫਾਈਲ (File) ਪ੍ਰਣਾਲੀ ਵਿੱਚ ਡਾਇਰੈਕਟਰੀ ਇਕ ਪ੍ਰਮੁੱਖ ਨਾਮ ਹੈ। ਕਿਸੇ ਵਿਸ਼ੇਸ਼ ਮਨੋਰਥ ਲਈ ਵੱਖ-ਵੱਖ ਫਾਈਲਾਂ ਦੇ ਸੰਗ੍ਰਹਿ ਨੂੰ ਡਾਇਰੈਕਟਰੀ ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.