ਡੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੇਰਾ (ਨਾਂ,ਪੁ) ਸਾਧੂਆਂ ਦੇ ਰਹਿਣ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੇਰਾ [ਨਾਂਪੁ] ਟਿਕਾਣਾ , ਰਹਿਣ ਦੀ ਥਾਂ, ਛੋਟਾ ਪਿੰਡ , ਕਿਸੇ ਸਾਧ-ਸੰਤ ਦਾ ਟਿਕਾਣਾ; ਪੜਾਅ, ਆਸ਼ਰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੇਰਾ. ਸੰਗ੍ਯਾ—ਠਹਿਰਣ ਦਾ ਅਸਥਾਨ. “ਡਡਾ ਡੇਰਾ ਇਹੁ ਨਹੀ.” (ਬਾਵਨ) ੨ ਤੰਬੂ. ਖ਼ੇਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਡੇਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡੇਰਾ (ਸੰ.। ਪੰਜਾਬੀ) ਰਹਿਣ ਦੀ ਥਾਂ। ਯਥਾ-‘ਡਡਾ ਡੇਰਾ ਇਹੁ ਨਹੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First