ਡੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਲਾ (ਨਾਂ,ਪੁ) ਵਿਆਹ ਉਪਰੰਤ ਸਜਵਿਆਹੀ ਵਹੁਟੀ ਦਾ ਪੇਕੇ ਘਰੋਂ ਸਹੁਰੇ ਘਰ ਜਾਣ ਲਈ ਕੰਹਾਰਾਂ ਦੁਆਰਾ ਮੋਢਿਆਂ ’ਤੇ ਚੁੱਕ ਕੇ ਲੈ ਜਾਣ ਵਾਲਾ ਪਰਦੇਦਾਰ ਹੌਜਾ (ਪਾਲਕੀ)


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਲਾ. ਸੰਗ੍ਯਾ—ਵਡੀ ਡੋਲੀ. ਇਸਤ੍ਰੀਆਂ ਦੀ ਸਵਾਰੀ ਦਾ ਪਰਦੇਦਾਰ ਝੰਪਾਨ. ਸੰ. ਦੋਲਾ. ਦੇਖੋ, ਡੋਲੀ । ੨ ਡੋਲੀ ਵਿੱਚ ਸਵਾਰ ਹੋਣ ਵਾਲੀ ਵਹੁਟੀ । ੩ ਡੋਲਣ ਦਾ ਭਾਵ. ਚੰਚਲਤਾ. “ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਡੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੋਲਾ (ਕ੍ਰਿ.। ਦੇਖੋ , ਡੋਲ) ਫਿਰਨਾ। ਯਥਾ-‘ਡੀਗਨ ਡੋਲਾ ਤਊ ਲਉ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.