ਡੰਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਕਾ (ਨਾਂ,ਪੁ) ਨਗਾਰਾ ਵਜਾਉਣ ਦਾ ਡੰਡਾ; ਨਗਾਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੰਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਕਾ [ਨਾਂਪੁ] ਨਗਾਰਾ ਵਜਾਉਣ ਵਾਲ਼ਾ ਡੰਡਾ , ਡੱਗਾ; ਢੋਲ , ਨਗਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੰਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਕਾ. ਸੰਗ੍ਯਾ—ਚੋਬ. ਨਗਾਰਾ ਬਜਾਉਣ ਦਾ ਡੰਡਾ । ੨ ਨਗਾਰਾ. ਢੋਲ. ਸੰ. ਢੱਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.