ਡੰਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਡਾ (ਨਾਂ,ਪੁ) ਦੌਰੀ ਵਿੱਚ ਲੂਣ ਮਿਰਚ ਘੋਟਣ ਦਾ ਮੋਟਾ ਸੋਟਾ; ਲੱਕੜੀ ਦੀ ਪੌੜੀ ਦਾ ਫੌਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੰਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਡਾ [ਨਾਂਪੁ] ਸੋਟਾ; ਲੱਕੜ ਦੀ ਪੌੜੀ ਦਾ ਫੌਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੰਡਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੰਡਾ. ਸੰਗ੍ਯਾ—ਦੰਡ. ਸੋਟਾ. “ਜਮ ਕਾਲੁ ਸਹਹਿ ਸਿਰਿ ਡੰਡਾ ਹੇ.” (ਸੋਹਿਲਾ) ੨ ਸੰਨ੍ਯਾਸੀ ਦਾ ਦੰਡ. “ਡੰਡਾ ਮੁੰਦ੍ਰਾ ਖਿੰਥਾ ਆਧਾਰੀ.” (ਬਿਲਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਡੰਡਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੰਡਾ ਸੋਟਾ- ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ; ਡੰਡੇ ਵਾਂਗ ਸਿਧਾ ਸਰੀਰ- ਅੰਭੈ ਕਾ ਕਰਿ ਡੰਡਾ ਧਰਿਆ। ਵੇਖੋ ਡੰਡੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.