ਡੱਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਟ (ਨਾਂ,ਪੁ) ਬੋਤਲ ਦਾ ਮੂੰਹ ਬੰਦ ਕਰਨ ਵਾਲਾ ਕਾਰਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡੱਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡੱਟ [ਨਾਂਪੁ] ਬੋਤਲ/ਸ਼ੀਸ਼ੀ ਆਦਿ ਦੇ ਮੂੰਹ ਨੂੰ ਬੰਦ ਕਰਨ ਵਾਲ਼ੀ ਵਸਤੂ , ਡਾਟ , ਢੱਕਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First