ਢਾਂਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਂਗਾ (ਨਾਂ,ਪੁ) ਤੁੱਕੇ ਆਦਿ ਝਾੜਨ ਜਾਂ ਰੁੱਖਾਂ ਦੀਆਂ ਪਤਲੀਆਂ ਟਾਹਣੀਆਂ ਛਾਂਗਣ ਹਿਤ ਸਿਰੇ ’ਤੇ ਮੁੜਵੀਂ ਨਿੱਕੀ ਦਾਤਰੀ ਲਾ ਕੇ ਬਣਾਇਆ ਲੰਮਾ ਬਾਂਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2515, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਾਂਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਂਗਾ [ਨਾਂਪੁ] ਹੁੱਕ ਵਾਲ਼ਾ ਵੰਝ ਜਿਸ ਨਾਲ਼ ਫਲ਼ ਆਦਿ ਲਾਹੇ ਜਾਂਦੇ ਹਨ; ਦਾਤਰੀ ਵਾਲ਼ਾ ਲੰਮਾ ਬਾਂਸ; ਢਾਂਗੂ, ਖੂੰਡਾ; ਦੁਧਾਰੂ ਪਸ਼ੂ ਦੀਆਂ ਲੱਤਾ ਬੰਨਣ ਵਾਲ਼ਾ ਢੰਗ , ਨਿਆਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢਾਂਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਂਗਾ. ਸੰਗ੍ਯਾ—ਲੰਮਾਂ ਬਾਂਸ , ਜਿਸ ਦੇ ਸਿਰੇ ਪੁਰ ਲੋਹੇ ਦਾ ਅਰਧਚੰਦ੍ਰ ਦੇ ਆਕਾਰ ਦਾ ਦਾਤ ਹੋਵੇ. ਇਸ ਨਾਲ ਬਿਰਛਾਂ ਦੀਆਂ ਟਾਹਣੀਆਂ ਕੱਟ ਲਈਦੀਆਂ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First