ਢਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਈ (ਨਾਂ,ਇ) ਰੱਸਾ ਵੱਟਣ ਸਮੇਂ ਗੁੱਛੀ ਨਾਲੋਂ ਵੱਖ ਕੀਤੇ ਸਣ ਦੇ ਰੇਸ਼ੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਈ [ਵਿਸ਼ੇ] ਦੋ ਅਤੇ ਅੱਧਾ; ਬਹੁਤ ਥੋੜ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢਾਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਾਈ. ਵਿ—ਸਾਧ ਦ੍ਵਯ. ਅਢਾਈ. ਅਧਦ੍ਵਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First