ਢਾਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਬ (ਨਾਂ,ਇ) ਪਾਣੀ ਨਾਲ ਭਰਿਆ ਰਹਿਣ ਵਾਲਾ ਵੱਡਾ ਛੱਪੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਢਾਬ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Dhab (ਢਅਬ) ਢਾਬ: ਪਿੰਡ ਤੋਂ ਦੁਰਾਡੇ ਦਿਹਾਤੀ ਭੂ-ਦ੍ਰਿਸ਼ ਅੰਦਰ ਇਕ ਵੱਡਾ ਜਲ-ਸੰਗ੍ਰਹਿ ਜੋ ਮਨੁੱਖ, ਪਸ਼ੂ ਅਤੇ ਪੰਛੀਆਂ ਲਈ ਉਪਯੋਗੀ ਹੁੰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਢਾਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਬ [ਨਾਂਪੁ] ਪਾਣੀ ਨਾਲ਼ ਭਰਿਆ ਵੱਡਾ ਛੱਪੜ , ਛੰਭ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢਾਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢਾਬ. ਸੰਗ੍ਯਾ—ਦੇਹ-ਆਬ. ਪਿੰਡ ਦਾ ਪਾਣੀ ਰੁੜ੍ਹਕੇ ਜਿਸ ਥਾਂ ਜਮਾ ਹੋਵੇ, ਅਜੇਹਾ ਟੋਭਾ. ਪਿੰਡ ਦੇ ਵਰਤਣ ਦਾ ਪਾਣੀ ਜਿਸ ਕੱਚੇ ਤਾਲ ਵਿੱਚ ਹੋਵੇ. ਡਾਬਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.