ਢਿੰਗਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿੰਗਰੀ (ਨਾਂ,ਇ) ਕੰਡਿਆਲੀ ਟਾਹਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢਿੰਗਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢਿੰਗਰੀ. ਸੰਗ੍ਯਾ—ਕੰਡੇਦਾਰ ਛਾਪਾ. ਝਿੰਗ । ੨ ਦੇਖੋ, ਢੀਂਗੁਲੀ। ੩ ਪੰਜਾਬ ਦੇ ਪੱਛਮੀ ਭਾਗ ਵਿੱਚ ਹੋਣ ਵਾਲੀ ਇੱਕ ਖੁੰਬ , ਜਿਸ ਦੀ ਤਰਕਾਰੀ ਬਣਦੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First