ਢੂੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੂੰਡ [ਨਾਂਇ] ਲੱਭਣ ਦਾ ਭਾਵ, ਭਾਲਣ ਦਾ ਭਾਵ, ਖੋਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਢੂੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਢੂੰਡ. ਦੇਖੋ, ਢੂੰਢ। ੨ ਡਿੰਗ. ਸੰਗ੍ਯਾ—ਪਹਾੜੀ ਟਿੱਲਾ । ੩ ਟਿੱਬੇ ਦੀ ਸ਼ਕਲ ਦੀ ਛੋਟੀ ਪਹਾੜੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.