ਢੋਅ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੋਅ (ਨਾਂ,ਪੁ) ਅਚਾਨਕ ਬਣਿਆ ਸਬੱਬ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੋਅ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੋਅ [ਨਾਂਇ/ਪੁ] ਵੇਖੋ ਢਾਸਣਾ; ਆਸਰਾ , ਮੌਕਾ , ਸਬੱਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੋਅ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੋਅ. ਸੰਗ੍ਯਾ—ਪਨਾਹ. “ਦਰਿ ਢੋਅ ਨ ਲਹਿਨੀ.” (ਵਾਰ ਆਸਾ) ੨ ਰਸਾਈ. ਪਹੁਚ। ੩ ਧਾਵਾ. ਹ਼ਮਲਾ. “ਤਬੈ ਢੋਅ ਕੈ ਕੈ ਸੁ ਨੀਕੇ ਸਿਧਾਯੰ.” (ਵਿਚਿਤ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਢੋਅ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਢੋਅ ਪਨਾਹ , ਢੋਈ- ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀੑ ਧਾਵਦੇ। ਵੇਖੋ ਢੋਈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First