ਢੋਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੋਰ (ਨਾਂ,ਪੁ) ਡੰਗਰ; ਪਸ਼ੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8658, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਢੋਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੋਰ [ਨਾਂਪੁ] ਢੱਗਾ , ਬਲ਼ਦ, ਪਸ਼ੂ [ਵਿਸ਼ੇ] ਬੇਅਕਲ , ਬੇਸਮਝ, ਬੇਵਕੂਫ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਢੋਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਢੋਰ. ਸੰ. ਧੁਯ. ਸੰਗ੍ਯਾ—ਹਲ ਗੱਡੇ ਆਦਿ ਵਿੱਚ ਜੋਤਣ ਲਾਇਕ਼ ਪਸ਼ੂ. “ਅਨਿਕ ਰਸਾ ਖਾਏ ਜੈਸੇ ਢੋਰ.” (ਗਉ ਮ: ੫) ਦੇਖੋ, ਪਸੁਢੋਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਢੋਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਢੋਰ (ਸੰ.। ਪੰਜਾਬੀ) ੧. ਪਸੂ, ਚੁਪਾਏ, ਡੰਗਰ। ਯਥਾ-‘ਸੇ ਪਸੂਆਂ ਸੇ ਢੋਰ ਜੀਉ’। ਤਥਾ-‘ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ’। ਤਥਾ-‘ਅਨਿਕ ਰਸਾ ਖਾਏ ਜੈਸੇ ਢੋਰ’।
੨. (ਪੰਜਾਬੀ) ਮੁਰਦੇ ਪਸ਼ੂ। ਯਥਾ-‘ਢੋਰ ਢੋਵੰਤ ਫਿਰਹਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First