ਤਨਖਾਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਨਖਾਹ. ਫ਼ਾ ਤਨਖ਼੍ਵਾਹ. ਸੰਗ੍ਯਾ—ਤਲਬ. ਮਾਹਵਾਰੀ ਜਾਂ ਵਰ੍ਹਾ ਬੱਧੀ ਬੇਤਨ। ੨ ਖ਼ਾ. ਧਰਮਦੰਡ. ਧਰਮ ਅਨੁਸਾਰ ਲਾਈ ਹੋਈ ਚੱਟੀ. ਦੇਖੋ, ਤਨਖਾਹੀਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First