ਤਲਾਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਲਾਈ (ਨਾਂ,ਇ) ਦੋ ਪੱਲੜਿਆਂ ਵਿੱਚ ਰੂੰਈ ਭਰ ਕੇ ਬਣਾਇਆ ਗੱਦੇਦਾਰ ਵਿਛਾਉਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਲਾਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਲਾਈ 1 [ਨਾਂਇ] ਗਦੈਲਾ, ਹਲਕੀ ਰਜਾਈ , ਗੱਦਾ 2[ਨਾਂਇ] ਤਲ਼ਨ ਦਾ ਕੰਮ; ਤਲ਼ਨ ਦੀ ਮਜ਼ਦੂਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First