ਤਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲੀ (ਨਾਂ,ਇ) ਹੱਥ ਦਾ ਰੇਖਾਵਾਂ ਵਾਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲੀ (ਵਿ,ਇ) ਰਕਮ ਜੋ ਸ਼ਾਹੂਕਾਰ ਮੂਲ ਧਨ ਵਿੱਚੋਂ ਪਹਿਲਾਂ ਹੀ ਕੱਟ ਲਵੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਲੀ. ਸੰਗ੍ਯਾ—ਹਥੇਲੀ. ਦੇਖੋ, ਤਲ ੫. “ਸਿਰ ਧਰਿ ਤਲੀ ਗਲੀ ਮੇਰੀ ਆਉ.” (ਸਵਾ ਮ: ੧) ੨ ਪਾਤਲੀ. ਦੇਖੋ, ਤਲ ੪. “ਦਾਨੁ ਮਹਿੰਡਾ ਤਲੀਖਾਕੁ.” (ਵਾਰ ਆਸਾ) ੩ ਦੇਖੋ, ਤਲਿ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਲੀ (ਸੰ.। ਸੰਸਕ੍ਰਿਤ ਤਲ=ਹੱਥ ਪੈਰ ਦੀ ਤਲੀ) ੧. ਹੱਥ ਦੀ ਹਥੇਲੀ। ਯਥਾ-‘ਸਿਰੁ ਧਰਿ ਤਲੀ ਗਲੀ ਮੇਰੀ ਆਉ’।

੨. ਪੈਰ ਦੀ ਤਲੀ, ਪੈਰ ਦਾ ਹੇਠਲਾ ਭਾਗ ਉਂਗਲਾਂ ਤੇ ਅੱਡੀ ਦੇ ਵਿਚਕਾਰ ਦਾ। ਯਥਾ-‘ਦਾਨੁ ਮਹਿੰਡਾ ਤਲੀ ਖਾਕੁ’ ਪੈਰਾਂ ਦੀ ਤਲੀ ਦੀ ਧੂੜ ਮੇਰਾ ਦਾਨ ਹੈ।

ਦੇਖੋ, ‘ਕਰ ਤਲੀ ਰੇ’ ‘ਤਲੀ ਰੇ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.