ਤਵੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਵੀ (ਨਾਂ,ਇ) 1 ਅੱਗ ਦੇ ਸੇਕ ਨਾਲ ਵੱਡੇ ਚੁੱਲ੍ਹੇ ਉੱਤੇ ਟਿਕਾ ਕੇ ਰੋਟੀਆਂ ਪਕਾਉਣ ਲਈ ਵਰਤੀਂਦੀ ਚੌਰਸ ਲੋਹ 2 ਜਲੇਬੀਆਂ ਆਦਿ ਤਲਣ ਲਈ ਵਰਤੀਂਦੀ ਘੱਟ ਉੱਚੇ ਕੰਢਿਆਂ ਅਤੇ ਪੱਧਰੇ ਥੱਲੇ ਵਾਲੀ ਲੋਹੇ ਦੀ ਕੜਾਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਵੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਵੀ [ਨਾਂਇ] ਵੱਡਾ ਤਵਾ , ਲੋਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਵੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਵੀ. ਸੰਗ੍ਯਾ—ਵਡਾ ਤਵਾ. ਲੋਹ । ੨ ਜੰਮੂ ਨਗਰ ਪਾਸ ਵਹਿਣ ਵਾਲੀ ਇੱਕ ਨਦੀ । ੩ ਤਵੀ ਨਦੀ ਦਾ ਰੇਲਵੇ ਸਟੇਸ਼ਨ, ਜੋ “ਜੰਮੂ ਤਵੀ” ਕਰਕੇ ਸੱਦੀਦਾ ਹੈ. ਇਹ ਸਿਆਲਕੋਟ ਤੋਂ ੨੫ ਅਤੇ ਵਜ਼ੀਰਾਬਾਦ ਤੋਂ ੫੨ ਮੀਲ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First