ਤਵੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵੀ (ਨਾਂ,ਇ) 1 ਅੱਗ ਦੇ ਸੇਕ ਨਾਲ ਵੱਡੇ ਚੁੱਲ੍ਹੇ ਉੱਤੇ ਟਿਕਾ ਕੇ ਰੋਟੀਆਂ ਪਕਾਉਣ ਲਈ ਵਰਤੀਂਦੀ ਚੌਰਸ ਲੋਹ 2 ਜਲੇਬੀਆਂ ਆਦਿ ਤਲਣ ਲਈ ਵਰਤੀਂਦੀ ਘੱਟ ਉੱਚੇ ਕੰਢਿਆਂ ਅਤੇ ਪੱਧਰੇ ਥੱਲੇ ਵਾਲੀ ਲੋਹੇ ਦੀ ਕੜਾਹੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਵੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵੀ [ਨਾਂਇ] ਵੱਡਾ ਤਵਾ , ਲੋਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਵੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵੀ. ਸੰਗ੍ਯਾ—ਵਡਾ ਤਵਾ. ਲੋਹ । ੨ ਜੰਮੂ ਨਗਰ ਪਾਸ ਵਹਿਣ ਵਾਲੀ ਇੱਕ ਨਦੀ । ੩ ਤਵੀ ਨਦੀ ਦਾ ਰੇਲਵੇ ਸਟੇਸ਼ਨ, ਜੋ “ਜੰਮੂ ਤਵੀ” ਕਰਕੇ ਸੱਦੀਦਾ ਹੈ. ਇਹ ਸਿਆਲਕੋਟ ਤੋਂ ੨੫ ਅਤੇ ਵਜ਼ੀਰਾਬਾਦ ਤੋਂ ੫੨ ਮੀਲ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.