ਤਸਮਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਸਮਈ (ਨਾਂ,ਇ) ਦੁੱਧ, ਚੌਲ ਅਤੇ ਖੰਡ ਪਾ ਕੇ ਬਣਾਈ ਖੀਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਸਮਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਸਮਈ [ਨਾਂਇ] ਦੁੱਧ ਵਿੱਚ ਚੌਲ਼ ਰਿੰਨ੍ਹ ਕੇ ਬਣਾਇਆ ਭੋਜਨ, ਖੀਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤਸਮਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਸਮਈ ਤੋਮਯੀ. ਸੰਗ੍ਯਾ—ਆਨੰਦ ਕਰ ਦੇਣ ਵਾਲੀ ਗਿਜਾ. ਦੁੱਧ ਵਿੱਚ ਚਾਉਲ ਰਿੰਨ੍ਹਕੇ ਬਣਾਇਆ ਭੋਜਨ. ਪਾਯਸ. ਖੀਰ । ੨ ਤਮੈ. ਚਤੁਰਥੀ ਵਿਭਕੑਤਿ. ਤਿਸ ਤਾਈਂ. “ਤਸਮਈ ਨਮੋ ਨਮ:” (ਸਲੋਹ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First