ਤਾਲਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਲਕ ਅ਼ ਤਅ਼ੱਲੁਕ਼. ਸੰਗ੍ਯਾ—ਅ਼ਲਕ਼ (ਲਟਕਣ) ਦਾ ਭਾਵ। ੨ ਭਾਵ—ਲਗਾਉ. ਸੰਬੰਧ. “ਸਭਿਨ ਜੀਵਿਕਾ ਤੁਮਰੇ ਤਾਲਕ.” (ਗੁਪ੍ਰਸੂ) “ਤਿਸੁ ਮਾਇਆ ਸੰਗਿ ਨ ਤਾਲਕਾ.” (ਮਾਰੂ ਸੋਲਹੇ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First