ਤਾਹਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਹਨਾ (ਨਾਂ,ਪੁ) ਮਿਹਣਾ; ਚੁੱਭਵੀਂ ਗੱਲ; ਟਕੋਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਾਹਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਾਹਨਾ [ਨਾਂਪੁ] ਚੁਭਵੀਂ ਗੱਲ , ਟਕੋਰ , ਮਿਹਣਾ , ਬੋਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First