ਤਾਹਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਹਨਾ (ਨਾਂ,ਪੁ) ਮਿਹਣਾ; ਚੁੱਭਵੀਂ ਗੱਲ; ਟਕੋਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਾਹਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਹਨਾ [ਨਾਂਪੁ] ਚੁਭਵੀਂ ਗੱਲ , ਟਕੋਰ , ਮਿਹਣਾ , ਬੋਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.