ਤਿਆਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਆਗੀ [ਵਿਸ਼ੇ] ਤਿਆਗ ਕਰਨ ਵਾਲ਼ਾ [ਨਾਂਪੁ]ਸੰਨਿਆਸੀ, ਤਪੱਸਵੀ , ਵੈਰਾਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਿਆਗੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਆਗੀ. ਸੰ. त्यागिन्. ਵਿ—ਤ੍ਯਾਗਣ ਵਾਲਾ. ਤਾਰਿਕ. “ਬਿਨ ਹਉ ਤਿਆਗਿ, ਕਹਾ ਕੋਊ ਤਿਆਗੀ?” (ਭੈਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਿਆਗੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਤਿਆਗੀ: ਤਿਆਗ ਕਰਨ ਦੀ ਬਿਰਤੀ ਨੂੰ ਪਾਲਣ ਵਾਲੇ ਨੂੰ ‘ਤਿਆਗੀ’ ਕਿਹਾ ਜਾਂਦਾ ਹੈ। ਪਰ ਗੁਰਬਾਣੀ ਅਨੁਸਾਰ ਹਉਮੈ ਨੂੰ ਤਿਆਗੇ ਬਿਨਾ ਕੋਈ ਤਿਆਗੀ ਅਖਵਾਉਣ ਦਾ ਅਧਿਕਾਰੀ ਨਹੀਂ ਬਣ ਸਕਦਾ— ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ (ਗੁ.ਗ੍ਰੰ.1140)। ਵੇਖੋ ‘ਤਿਆਗ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.