ਤਿੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੜ੍ਹ (ਨਾਂ,ਇ) ਖੱਬਲ ਘਾਹ ਦੀ ਲੰਮੀ ਸ਼ਾਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਿੜ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੜ੍ਹ. ਸੰਗ੍ਯਾ—ਤ੍ਰਿਣ-ਜੜ. ਖੱਬਲ ਘਾਹ ਦੀ ਲੰਮੀ ਸ਼ਾਖਾ, ਜਿਸ ਦੀ ਹਰੇਕ ਗੱਠ ਜੜ ਵਾਲੀ ਹੁੰਦੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.