ਤੁਮਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਮਾ. ਸਰਵ—ਤੁਸੀਂ. ਤੁਮ ਲੋਗ. ਸ਼ੁਮਾ. “ਹਮਾ ਤੁਮਾ ਮੇਲੁ.” (ਵਾਰ ਆਸਾ) ਮਾ ਵ ਸ਼ੁਮਾ। ੨ ਸੰਗ੍ਯਾ—ਤੁੰਬ. ਕੌੜਤੁੰਮਾ. ਇੰਦ੍ਰਾਯਨ. “ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ.” (ਮ: ੧ ਵਾਰ ਮਾਝ) ਦੇਖੋ, ਤੁੰਮਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੁਮਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁਮਾ (ਸ. ਨਾ.। ਪੂਰਬੀ, ਤੁਮ ਤੋਂ ਤੁਮਾ) ੧. ਤੁਹਾਡਾ। ਯਥਾ-‘ਹਮਾ ਤੁਮਾੑ ਮੇਲੁ ’।

੨. (ਪੰਜਾਬੀ ਤੁੰਮਾ) ਤੁੰਮਾ, ਇਕ ਕੌੜਾ ਫਲ ਜੋ ਜੰਗਲਾਂ ਵਿਚ ਬਹੁਤ ਹੁੰਦਾ ਹੈ। ਯਥਾ-‘ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.