ਤੁਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਰੀ (ਨਾਂ,ਇ) ਥੋਮ ਦੀ ਫਾੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੁਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਰੀ [ਨਾਂਇ] ਘੋੜੀ; ਤੂਤੀ, ਬਿਗਲ; ਥੋਮ ਦੀ ਫਾੜੀ; ਕੇਸਰ ਦੇ ਫੁੱਲ ਦਾ ਇੱਕ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੁਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਰੀ. ਸੰ. ਸੰਗ੍ਯਾ—ਜੁਲਾਹੇ ਦੀ ਕੁੱਚ. “ਤੁਰੀ ਨਾਰਿ ਕੀ ਛੋਡੀ ਬਾਤਾ.” (ਗੌਂਡ ਕਬੀਰ) ਕੁੱਚ ਅਤੇ ਨਾਰਿ (ਨਲਕੀ) ਦਾ ਨਾਉਂ ਹੀ ਨਹੀਂ ਲੈਂਦਾ। ੨ ਸੰ. ਤੁਰਗੀ. ਘੋੜੀ. “ਇਕ ਤਾਜਨਿ ਤੁਰੀ ਚੰਗੇਰੀ.” (ਧਨਾ ਧੰਨਾ) “ਹਰਿਰੰਗੁ ਤੁਰੀ ਚੜਾਇਆ.” (ਵਡ ਮ: ੪ ਘੋੜੀਆਂ) ੩ ਤੁਰੀਯ (ਚੌਥੀ) ਅਵਸਥਾ. “ਗੁਰੁ ਚੇਲੇ ਵੀਵਾਹੁ ਤੁਰੀ ਚੜਾਇਆ.” (ਭਾਗੁ) ਇਸ ਤੁਕ ਵਿੱਚ ਤੁਰੀ ਦੇ ਦੋ ਅਰਥ ਹਨ—ਘੋੜੀ ਅਤੇ ਤੁਰੀਯ ਅਵਸਥਾ, ਵੀਵਾਹੁ ਦਾ ਅਰਥ ਸੰਬੰਧ ਹੈ। ੪ ਦੇਖੋ, ਤੁਰਮ, ਤੁਰਰੀ ਅਤੇ ਤੁਰ੍ਹੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੁਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੁਰੀ (ਸੰ.। ਸੰਸਕ੍ਰਿਤ ਤੁਰਗ:। ਪ੍ਰਾਕ੍ਰਿਤ ਤੁਰਅ। ਪੁ. ਪੰਜਾਬੀ ਤੁਰਾ। ਇਸਤ੍ਰੀ ਲਿੰਗ , ਤੁਰੀ। ਬਹੁ ਬਚਨ , ਤੁਰੇ) ਘੋੜੀ।
ਦੇਖੋ, ‘ਤੁਰੀ ਬਿਸੀਆਰ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First