ਤੁਰੰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਰੰਤ [ਕਿਵਿ] ਤੁਰਤ , ਫੌਰਨ, ਝੱਟ-ਪੱਟ, ਛੇਤੀ, ਝਬਦੇ, ਇਕਦਮ, ਉਸੇ ਵੇਲ਼ੇ, ਜਦੇ ਹੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੁਰੰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਰੰਤ. ਕ੍ਰਿ. ਵਿ—ਛੇਤੀ. ਫ਼ੌਰਨ. ਦੇਖੋ, ਤੁਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.