ਤੁਲਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਲਹਾ ਸੰਗ੍ਯਾ—ਨਦੀ ਪਾਰ ਹੋਣ ਲਈ ਰੱਸਿਆਂ ਨਾਲ ਕਾਠ ਦਾ ਬੰਨ੍ਹਿਆ ਤੁਲ੍ਹਾ. Raft. “ਨਾ ਬੇੜੀ ਨਾ ਤੁਲਹੜਾ.” (ਸ੍ਰੀ ਮ: ੧) “ਆਗੇ ਕਉ ਕਿਛੁ ਤੁਲਹਾ ਬਾਂਧਉ.” (ਸਾਰ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੁਲਹਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੁਲਹਾ (ਸੰ.। ਸੰਸਕ੍ਰਿਤ ਤੁਲ੍ਯ। ਪੰਜਾਬੀ ਤੁਲਹਾ=ਜੋ ਵਜ਼ਨ ਪੂਰਾ ਰਖੇ ਕਿ ਆਦਮੀ ਡੁਬ ਨਾ ਜਾਏ) ਨਦੀ ਤਰਨ ਦਾ ਤੁਲ੍ਹਾ। ਘਾਸ* ਲਕੜੀ ਆਦਿ ਦਾ ਆਸਰਾ ਜਿਸ ਨਾਲ ਇਕ ਆਦਮੀ ਤਰ ਸਕੇ। ਯਥਾ-‘ਹਰਿ ਆਪੇ ਬੇੜੀ ਤੁਲਹਾ ਤਾਰਾ ’।
----------
* ਘਾਸ ਦੇ ਗੱਠੇ ਨੂੰ ਬੀ ਤੁਲ੍ਹਾ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First