ਤੂੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੂੜੀ (ਨਾਂ,ਇ) ਗਹਾਈ ਮਗਰੋਂ ਦਾਣਿਆਂ ਤੋਂ ਵੱਖ ਕੀਤਾ ਕਣਕ ਦਾ ਨਾੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੂੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੂੜੀ [ਨਾਂਇ] ਕਣਕ ਆਦਿ ਗਾਹੁਣ ਉਪਰੰਤ ਫ਼ਸਲ ਦਾ ਬਚਿਆ ਫੂਸ, ਦਾਣੇ ਕੱਢ ਕੇ ਪੌਦੇ ਦੇ ਬਾਕੀ ਭਾਗ ਦਾ ਚੂਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੂੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੂੜੀ. ਸੰਗ੍ਯਾ—ਤੁ. ਦਾਣਿਆਂ ਤੋਂ ਵੱਖ ਕੀਤਾ ਨੀਰਾ. ਖ਼ਾ ਕਰਕੇ ਕਣਕ ਅਤੇ ਜੌਂ ਦੀ ਤੋੜੀ ਹੋਈ ਨਾਲੀ. ਦੇਖੋ, ਤੁਡ ਧਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First