ਤੇਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਈ [ਵਿਸ਼ੇ] ਵੀਹ ਜਮ੍ਹਾ ਤਿੰਨ, 23
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੇਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਈ. ਸਰਵ—ਓਹੀ. ਵਹੀ. “ਬਿਖਮ ਸਾਗਰੁ ਤੇਈ ਜਨ ਤਰੇ.” (ਗਉ ਮ: ੫) ੨ ਦੇਖੋ, ਤੇਈਸ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੇਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਤੇਈ ਉਹ ਹੀ- ਬਿਖਮ ਸਾਗਰੁ ਤੇਈ ਜਨ ਤਰੇ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First