ਤੇਜ਼ਾਬ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Acid (ਐਸਿਡ) ਤੇਜ਼ਾਬ: (i) ਇਕ ਮਿਸ਼ਰਨ ਜਿਸ ਵਿਚ ਹਾਈਡਰੋਜਨ (hydrogen) ਮਿਸ਼ਰਿਤ ਹੁੰਦੀ ਹੈ ਜੋ ਪਾਣੀ ਵਿਚ ਘੁਲਣਸ਼ੀਲ ਹੈ ਅਤੇ ਹਾਈਡਰੋਜਨ ਅਣੂ (ions, protons or molecule) ਮੁਹੱਈਆ ਹੁੰਦੇ ਹਨ। (ii) ਤੇਜ਼ਾਬੀ ਵਿਸ਼ੇਸ਼ਤਾ ਵਾਲਾ ਪਦਾਰਥ ਜਿਸ ਦਾ ਸਵਾਦ ਤੇਜ਼ ਖਠਾਸਦਾਰ ਹੁੰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਤੇਜ਼ਾਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਜ਼ਾਬ [ਨਾਂਪੁ] ਵੇਖੋ ਤਿਜ਼ਾਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੇਜ਼ਾਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੇਜ਼ਾਬ. ਫ਼ਾ ਸੰਗ੍ਯਾ—ਤੇਜ਼-ਆਬ. ਗੰਧਕ ਸ਼ੋਰੇ ਆਦਿ ਪਦਾਰਥਾਂ ਦਾ ਤੇਜ਼ ਜਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First