ਤੋਬਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਬਰਾ (ਨਾਂ,ਪੁ) ਘੋੜੇ ਜਾਂ ਖੱਚਰ ਨੂੰ ਬਿਨਾਂ ਖੁਰਲ ਤੋਂ ਦਾਣਾ ਖਵਾਉਣ ਲਈ ਮੂੰਹ ’ਤੇ ਚਾੜ੍ਹਿਆ ਝੋਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋਬਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਬਰਾ [ਨਾਂਪੁ] ਘੋੜੇ ਨੂੰ ਦਾਣਾ ਖੁਆਉਣ ਲਈ ਮੂੰਹ ਨਾਲ਼ ਬੰਨ੍ਹਿਆ ਥੈਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੋਬਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਬਰਾ. ਫ਼ਾ   ਸੰਗ੍ਯਾ—ਉਹ ਥੈਲਾ, ਜਿਸ ਵਿੱਚ ਘੋੜਾ ਦਾਣਾ ਖਾਂਦਾ ਹੈ. ਸੰ. ਟੋਪਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.