ਤੋੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜਾ (ਨਾਂ,ਪੁ) 1 ਗਰਦਨ ਦੁਆਲੇ ਪਹਿਰਨ ਵਾਲਾ ਜ਼ੰਜੀਰੀਦਾਰ ਮਰਦਾਨਾ ਕੈਂਠਾ 2 ਇਸਤਰੀਆਂ ਦੇ ਸਿਰ ਦਾ ਭੂਖਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜਾ 1 [ਨਾਂਪੁ] ਸ਼ਤੀਰੀ; ਰੱਸੀ ਦਾ ਟੋਟਾ; ਭਾਨ , ਰੇਜ਼ਗਾਰੀ 2 [ਨਾਂਪੁ] ਸੰਗੀਤ ਵਿੱਚ ਤਾਲ ਦੀ ਉਹ ਥਾਂ ਜਿੱਥੇ ਤਾਣ ਟੁੱਟਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੋੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜਾ. ਸੰਗ੍ਯਾ—ਰੁਪਯੇ ਦੀ ਥੈਲੀ। ੨ ਗਲ ਪਹਿਰਣ ਦਾ ਕੰਠਾ. ਜ਼ੰਜੀਰੀਦਾਰ ਕੰਠਾ । ੩ ਘਾਟਾ. ਕਮੀ। ੪ ਬੰਦੂਕ਼ ਅਤੇ ਤੋਪ ਨੂੰ ਅੱਗ ਦੇਣ ਦਾ ਡੋਰਾ. ਪਲੀਤਾ. ਫਲੀਤਾ. “ਕਲਾ ਪੈ ਜੜੇ ਮੋੜ ਤੋੜੇ ਧੁਖੰਤੇ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First