ਤੋੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜ (ਨਾਂ,ਇ) ਸੂਤ ਅਟੇਰਨ ਸਮੇਂ ਮੁੱਢੇ ਵਿੱਚ ਪਾਉਣ ਵਾਲੀ ਸਲਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜ (ਵਿ,ਨਾਂ,ਇ) ਨਸ਼ਾ ਟੁੱਟਣ ਨਾਲ ਹੋਣ ਵਾਲੀ ਅਚਵੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੋੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜ 1 [ਨਾਂਇ ਸਲਾਈ 2 [ਨਾਂਪੁ] ਨਸ਼ਾ ਟੁੱਟਣ ਦਾ ਭਾਵ, ਬੇਚੈਨੀ , ਖੋਹੀ; ਘਾਟ , ਕਮੀ; ਇੱਕ ਤਰ੍ਹਾਂ ਦੀ ਸ਼ਰਾਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੋੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੋੜ. ਸੰਗ੍ਯਾ—ਲੋਹੇ ਦੀ ਸਲਾਈ, ਜਿਸ ਨੂੰ ਗਲੋਟੇ ਵਿੱਚ ਦੇਕੇ ਸੂਤ ਅਟੇਰੀਦਾ ਹੈ। ੨ ਸਿੰਧੀ. ਅੰਤ. ਸਿਰਾ. ਹ਼ੱਦ। ੩ ਨਸ਼ੇ ਦੇ ਟੁੱਟਣ ਦਾ ਭਾਵ। ੪ ਦੇਖੋ, ਤੋੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First