ਤਖ਼ਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਖ਼ਤਾ (ਨਾਂ,ਪੁ) ਬੂਹੇ ਨੂੰ ਬੰਦ ਕਰਨ ਅਤੇ ਖੋਲ੍ਹਣ ਲਈ ਲਾਇਆ ਲੱਕੜ ਦੇ ਫੱਟਾਂ ਦਾ ਤਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤਖ਼ਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤਖ਼ਤਾ [ਨਾਂਪੁ] ਲੱਕੜ ਦਾ ਫੱਟਾ , ਪੱਲਾ , ਬੂਹਾ; ਜਹਾਜ਼ ਦਾ ਫ਼ਰਸ਼; ਅਰਥੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First